Versions
PAV ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ
ERVPA ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਨ ਜੋਡ਼ਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।
IRVPA ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,