Versions
PAV ਅਰ ਇਸ ਗੱਲ ਦਾ ਪਰਕਾਸ਼ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਹ ਨੇ ਸਭ ਵਸਤਾਂ ਉਤਪਤ ਕੀਤੀਆਂ
ERVPA ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।
IRVPA ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ!