Bible Versions
Bible Books

Ephesians 4:14 (LITV) Literal Translation of the Holy Bible

Versions

PAV   ਭਈ ਅਸੀਂ ਅਗਾਹਾਂ ਨੂੰ ਇਞਾਣੇ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਐਧਰ ਉੱਧਰ ਡੋਲਦੇ ਫਿਰਦੇ ਹਨ
ERVPA   ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹਡ਼ੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
IRVPA   ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us