Bible Versions
Bible Books

Ephesians 4:15 (LITV) Literal Translation of the Holy Bible

Versions

PAV   ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆਂ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ
ERVPA   ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸ਼ਰੀਰ ਹਾਂ।
IRVPA   ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us