Bible Versions
Bible Books

Ephesians 4:17 (LITV) Literal Translation of the Holy Bible

Versions

PAV   ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੁ ਵਿੱਚ ਗਵਾਹ ਹੋ ਕੇ ਤਗੀਦ ਕਰਦਾ ਹਾਂ ਜੋ ਤੁਸੀਂ ਅਗਾਹਾਂ ਨੂੰ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੇ ਵਿਰਥਾਪੁਣੇ ਨਾਲ ਚੱਲਦੀਆਂ ਹਨ
ERVPA   ਪ੍ਰਭੂ ਲਈ ਮੈਂ ਤੁਹਾਨੂੰ ਦੱਸਦਾ ਹਾਂ ਅਤੇ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ; ਅਨਾਸਥਾਵਾਨਾਂ ਵਾਂਗ ਜਿਉਣ ਵਿੱਚ ਸਥਿਰ ਨਾ ਰਹੋ। ਉਨ੍ਹਾਂ ਦੇ ਵਿਚਾਰ ਕਿਸੇ ਕੰਮ ਦੇ ਨਹੀਂ ਹਨ।
IRVPA   {ਮਸੀਹ ਵਿੱਚ ਨਵਾਂ ਜੀਵਨ} PS ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us