Versions
PAV ਜੇ ਤੁਸਾਂ ਕਿਤੇ ਉਹ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਤਿਵੇਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ
ERVPA ਮੈਂ ਜਾਣਦਾ ਹਾਂ ਕਿ ਤੁਸੀਂ ਉਸ ਬਾਰੇ ਸੁਣ ਚੁੱਕੇ ਹੋ। ਅਤੇ ਕਿਉਂ ਜੁ ਤੁਸੀਂ ਉਸ ਵਿੱਚ ਹੋ, ਉਸਦਾ ਸੱਚ ਤੁਹਾਨੂੰ ਸਿਖਾਇਆ ਗਿਆ। ਹਾਂ ਸੱਚ ਯਿਸੂ ਵਿੱਚ ਹੈ।
IRVPA ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ!