Versions
PAV ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਤੁਹਾਡੇ ਕ੍ਰੋਧ ਉੱਤੇ ਨਾ ਡੁੱਬ ਜਾਵੇ!
ERVPA ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਤਾਂ ਆਪਣੇ ਕ੍ਰੋਧ ਨੂੰ ਪਾਪ ਕਰਾਉਣ ਦਾ ਕਾਰਣ ਨਾ ਬਨਣ ਦਿਓ ਸਾਰਾ ਦਿਨ ਕ੍ਰੋਧ ਕਰਨਾ ਜਾਰੀ ਨਾ ਰਖੋ।
IRVPA ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!