Versions
PAV ਇਸੇ ਤਰਾਂ ਪਤੀਆਂ ਨੂੰ ਭੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਪ੍ਰੇਮ ਅਜਿਹਾ ਪ੍ਰੇਮ ਕਰਨ ਜਿਵੇਂ ਆਪਣੇ ਸਰੀਰਾਂ ਨਾਲ ਕਰਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਨਾਲ ਹੀ ਪ੍ਰੇਮ ਕਰਦਾ ਹੈ
ERVPA ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸ਼ਰੀਰ ਨੂੰ ਪਿਆਰ ਕਰਦੇ ਹਨ। ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ।
IRVPA ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।