Versions
PAV ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ
ERVPA ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਹੀ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਸ਼ੁਕਰਾਨਾ ਦੇਣਾ ਹੀ ਤੁਹਾਡੇ ਲਈ ਸਹੀ ਹੈ।
IRVPA ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।