Versions
PAV ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸ਼ਤ੍ਰ ਲੈ ਲਵੋ ਭਈ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸੱਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ
ERVPA ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲਡ਼ਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।
IRVPA ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।