Versions
PAV ਅਤੇ ਮਨ ਲਾ ਕੇ ਟਹਿਲ ਕਰੋ ਜਿਵੇਂ ਪ੍ਰਭੁ ਦੀ ਅਤੇ ਨਾ ਮਨੁੱਖਾਂ ਦੀ
ERVPA ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ।
IRVPA ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ।