Versions
PAV ਤਦ ਪਾਤਸ਼ਾਹ ਨੇ ਬੁੱਧਵਾਨਾਂ ਨੂੰ ਆਖਿਆ ਜਿਹੜੇ ਸਮਿਆਂ ਦੇ ਦੇ ਸਿਆਣੂ ਸਨ- ਕਿਉਂਕਿ ਪਾਤਸ਼ਾਹ ਦੀ ਨੀਤੀ ਸਾਰੇ ਕਨੂਨ ਅਤੇ ਨਿਆਉਂ ਦੇ ਜਾਣਨ ਵਾਲਿਆ ਲਈ ਅਜੇਹੀ ਹੀ ਸੀ
IRVPA ਤਦ ਰਾਜਾ ਨੇ ਸਾਰੇ ਕਨੂੰਨਾਂ ਅਤੇ ਨਿਯਮਾਂ ਨੂੰ ਜਾਣਨ ਵਾਲੇ ਬੁੱਧਵਾਨਾਂ ਨੂੰ ਪੁੱਛਿਆ ਕਿਉਂਕਿ ਉਹ ਸਾਰੇ ਕਨੂੰਨ ਬਣਾਉਣ ਅਤੇ ਨਿਆਂ ਕਰਨ ਲਈ ਇਸੇ ਤਰ੍ਹਾਂ ਹੀ ਕਰਦਾ ਸੀ।