Versions
PAV ਅਰ ਪਹਿਲੇ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤ੍ਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓੱਨਾ ਹੀ ਕਰਿਓ
IRVPA ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ-ਧੰਦਾ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ।