Versions
PAV ਅਤੇ ਤੁਸੀਂ ਏਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂ ਕਿ ਏਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢਿਆ ਸੀ ਏਸ ਕਰਕੇ ਤੁਸੀਂ ਏਹ ਦਿਨ ਆਪਣੀਆਂ ਪੀੜ੍ਹੀਆਂ ਤੀਕ ਸਦਾ ਦੀ ਬਿਧੀ ਲਈ ਮਨਾਇਆ ਕਰੋ
IRVPA ਅਤੇ ਤੁਸੀਂ ਇਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂਕਿ ਇਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢ ਲਿਆਇਆ ਸੀ ਇਸ ਕਰਕੇ ਤੁਸੀਂ ਇਹ ਦਿਨ ਆਪਣੀਆਂ ਪੀੜ੍ਹੀਆਂ ਤੱਕ ਸਦਾ ਦੀ ਬਿਧੀ ਲਈ ਮਨਾਇਆ ਕਰੋ।