Versions
PAV ਇਸਰਾਏਲ ਦੀ ਸਾਰੀ ਮੰਡਲੀ ਨੂੰ ਏਹ ਬੋਲੋ ਕਿ ਏਸ ਮਹੀਨੇ ਦੀ ਦਸਵੀਂ ਨੂੰ ਇੱਕ ਇੱਕ ਜਣਾ ਆਪੋ ਆਪਣੇ ਪਿਤ੍ਰਾਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ ਇੱਕ ਲੇਲਾ ਲਵੇ
IRVPA ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ।