Versions
PAV ਅਰ ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗਵਾਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਰ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ
IRVPA ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗੁਆਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪ੍ਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਤੇ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ।