Bible Versions
Bible Books

Exodus 17:7 (LITV) Literal Translation of the Holy Bible

Versions

PAV   ਅਰ ਉਸ ਨੇ ਉਸ ਥਾਂ ਦਾ ਨਾਉਂ ਮੱਸਾਹ ਅਰ ਮਰੀਬਾਹ ਇਸਰਾਏਲ ਦੇ ਘੁਰਕਣ ਦੇ ਕਾਰਨ ਅਰ ਯਹੋਵਾਹ ਦੇ ਪਰਤਾਵੇ ਦੇ ਕਾਰਨ ਏਹ ਆਖਦੇ ਹੋਏ ਰੱਖਿਆ ਭਈ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?।।
IRVPA   ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ * ਪਰਤਾਵਾ ਅਤੇ ਮਰੀਬਾਹ ਝਗੜਾ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ? PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us