Versions
PAV ਤੂੰ ਜਰੂਰ ਥੱਕ ਜਾਵੇਂਗਾ, ਤੂੰ ਵੀ ਅਰ ਤੇਰੇ ਨਾਲ ਏਹ ਲੋਕ ਵੀ ਕਿਉਂ ਜੋ ਏਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇੱਕਲਾ ਏਸ ਨੂੰ ਨਹੀਂ ਕਰ ਸੱਕਦਾ
IRVPA ਤੂੰ ਜ਼ਰੂਰ ਥੱਕ ਜਾਵੇਂਗਾ, ਤੂੰ ਵੀ ਅਤੇ ਤੇਰੇ ਨਾਲ ਇਹ ਲੋਕ ਵੀ ਕਿਉਂ ਜੋ ਇਹ ਕੰਮ ਤੇਰੇ ਲਈ ਬਹੁਤਾ ਭਾਰੀ ਹੈ। ਤੂੰ ਇਕੱਲਾ ਇਸ ਨੂੰ ਨਹੀਂ ਕਰ ਸਕਦਾ।