Versions
PAV ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ
IRVPA ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ।