Versions
PAV ਤੂੰ ਆਪਣੇ ਪਿਤਾ ਅਰ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।
IRVPA ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।