Versions
PAV ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।
IRVPA ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ। PS