Versions
PAV ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ
IRVPA {ਯਹੋਵਾਹ ਅਤੇ ਇਸਰਾਏਲੀਆਂ ਦੇ ਵਿੱਚ ਨੇਮ} PS ਉਸ ਨੇ ਮੂਸਾ ਨੂੰ ਆਖਿਆ, ਯਹੋਵਾਹ ਕੋਲ ਉਤਾਹਾਂ ਆ ਤੂੰ ਅਤੇ ਹਾਰੂਨ ਅਤੇ ਨਾਦਾਬ ਅਤੇ ਅਬੀਹੂ ਅਤੇ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਅਤੇ ਤੁਸੀਂ ਦੂਰੋਂ ਮੱਥਾ ਟੇਕੋ।