Versions
PAV ਹਾਤੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਰ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੇ ਬਣਾਈਂ ਅਤੇ ਏਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ
IRVPA ਵਿਹੜੇ ਦੇ ਫਾਟਕ ਲਈ ਇੱਕ ਓਟ ਵੀਹ ਹੱਥ ਦੀ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ ਅਤੇ ਇਹ ਕਸੀਦੇਕਾਰ ਦਾ ਕੰਮ ਹੋਵੇ। ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਨ੍ਹਾਂ ਦੀਆਂ ਚੀਥੀਆਂ ਚਾਰ ਹੋਣ।