Versions
PAV ਸੋ ਤੂੰ ਸਾਰੇ ਛੱਤ੍ਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਦੀ ਬਲੀ ਹੈ। ਏਹ ਇੱਕ ਸੁਗੰਧਤਾ ਹੈ। ਏਹ ਯਹੋਵਾਹ ਲਈ ਅੱਗ ਦੀ ਭੇਟ ਹੈ।।
IRVPA ਸੋ ਤੂੰ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ। ਉਹ ਯਹੋਵਾਹ ਲਈ ਹੋਮ ਬਲੀ ਹੈ। ਇਹ ਇੱਕ ਸੁਗੰਧਤਾ ਹੈ। ਇਹ ਯਹੋਵਾਹ ਲਈ ਅੱਗ ਦੀ ਭੇਟ ਹੈ।