Versions
PAV ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤ੍ਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤ੍ਰ ਕਰਾਂਗਾ
IRVPA ਮੈਂ ਮੰਡਲੀ ਦੇ ਤੰਬੂ ਨੂੰ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਨਾਲੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਪਣੀ ਜਾਜਕਾਈ ਦੀ ਉਪਾਸਨਾ ਲਈ ਪਵਿੱਤਰ ਕਰਾਂਗਾ।