Versions
PAV ਹੁਣ ਤੂੰ ਮੈਨੂੰ ਇਕੱਲਾ ਹੋਣ ਦੇਹ ਤਾਂ ਜੋ ਮੇਰਾ ਕਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਰ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੈਥੋਂ ਇੱਕ ਵੱਡੀ ਕੌਮ ਬਣਾਵਾਂਗਾ
IRVPA ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ।