Versions
PAV ਤੂੰ ਆਪਣੇ ਸੇਵਕ ਅਬਰਾਹਾਮ ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੈਂ ਆਪਣੀ ਹੀ ਸੌਂਹ ਖਾਕੇ ਆਖਿਆ ਸੀ ਭਈ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਙੁ ਵਧਾਵਾਂਗਾ ਅਤੇ ਏਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਓਹ ਸਦਾ ਲਈ ਓਹ ਦੇ ਅਧਕਾਰੀ ਹੋਣਗੇ
IRVPA ਤੂੰ ਆਪਣੇ ਸੇਵਕ ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰ ਜਿਨ੍ਹਾਂ ਨਾਲ ਤੂੰ ਆਪਣੀ ਹੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੁਹਾਡੀ ਸੰਤਾਨ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਇਹ ਸਾਰਾ ਦੇਸ ਜਿਸ ਦੇ ਲਈ ਮੈਂ ਆਖਿਆ ਹੈ ਮੈਂ ਉਹ ਤੁਹਾਡੀ ਸੰਤਾਨ ਨੂੰ ਦੇਵਾਂਗਾ ਅਤੇ ਉਹ ਸਦਾ ਲਈ ਉਹ ਦੇ ਅਧਿਕਾਰੀ ਹੋਣਗੇ।