Versions
PAV ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿੰਨ੍ਹਾਂ ਕੋਲ ਸੋਨਾ ਹੈ ਓਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਰ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਏਹ ਬੱਛਾ ਨਿੱਕਲ ਆਇਆ।।
IRVPA ਤਾਂ ਮੈਂ ਉਨ੍ਹਾਂ ਨੂੰ ਆਖਿਆ, ਜਿਨ੍ਹਾਂ ਕੋਲ ਸੋਨਾ ਹੈ ਉਹ ਭੰਨਣ ਤੋੜਨ ਤਾਂ ਉਨ੍ਹਾਂ ਨੇ ਮੈਨੂੰ ਦਿੱਤਾ ਅਤੇ ਮੈਂ ਉਸ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਨਿੱਕਲ ਆਇਆ।