Bible Versions
Bible Books

Exodus 33:11 (LITV) Literal Translation of the Holy Bible

Versions

PAV   ਤਾਂ ਯਹੋਵਾਹ ਮੂਸਾ ਨਾਲ ਆਹਮੋ ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗਭਰੂ ਸੇਵਾਦਾਰ ਨੂਨ ਦਾ ਪੁੱਤ੍ਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ।।
IRVPA   ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us