Versions
PAV ਫਿਰ ਯਹੋਵਾਹ ਦਾ ਕਰੋਧ ਮੂਸਾ ਉੱਤੇ ਭੜਕਿਆ ਅਰ ਉਸ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ? ਮੈਂ ਜਾਣਦਾ ਹਾਂ ਕਿ ਉਹ ਇੱਕ ਚੰਗਾ ਬੋਲਣ ਵਾਲਾ ਹੈ। ਨਾਲੇ ਵੇਖ ਉਹ ਤੇਰੇ ਮਿਲਨ ਨੂੰ ਨਿਕੱਲਿਆ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ
IRVPA ਫਿਰ ਯਹੋਵਾਹ ਦਾ ਕ੍ਰੋਧ ਮੂਸਾ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ ਹੈ? ਮੈਂ ਜਾਣਦਾ ਹਾਂ ਕਿ ਉਹ ਚੰਗਾ ਬੋਲਣ ਵਾਲਾ ਹੈ ਅਤੇ ਵੇਖ ਉਹ ਤੇਰੇ ਮਿਲਣ ਨੂੰ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ।