Versions
PAV ਤੂੰ ਸਵੇਰੇ ਫ਼ਿਰਊਨ ਕੋਲ ਚੱਲਿਆ ਜਾਹ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਦਰਿਆ ਦੇ ਕੰਢੇ ਉਸ ਦੇ ਮਿਲਨ ਲਈ ਖੜਾ ਹੋ ਜਾਵੀਂ ਅਰ ਉਹ ਢਾਂਗਾ ਜਿਹੜਾ ਸੱਪ ਹੋ ਗਿਆ ਸੀ ਆਪਣੇ ਹੱਥ ਵਿੱਚ ਲਵੀਂ
IRVPA ਤੂੰ ਸਵੇਰੇ ਫ਼ਿਰਊਨ ਕੋਲ ਜਾ। ਵੇਖ, ਉਹ ਪਾਣੀ ਵੱਲ ਬਾਹਰ ਜਾਂਦਾ ਹੈ। ਤੂੰ ਨਦੀ ਦੇ ਕੰਢੇ ਉਸ ਦੇ ਮਿਲਣ ਲਈ ਖੜ੍ਹਾ ਹੋ ਜਾਵੀਂ ਅਤੇ ਉਹ ਲਾਠੀ ਜਿਹੜੀ ਸੱਪ ਬਣ ਗਈ ਸੀ, ਆਪਣੇ ਹੱਥ ਵਿੱਚ ਲਵੀਂ