Versions
PAV ਜਦ ਫ਼ਿਰਊਨ ਤੁਹਾਡੇ ਨਾਲ ਏਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ ਕੰਮ ਵਿਖਾਓ ਤਾਂ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣਾ ਢਾਂਗਾ ਲੈਕੇ ਫ਼ਿਰਊਨ ਅੱਗੇ ਸੁੱਟ ਦੇਹ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ
IRVPA ਜਦ ਫ਼ਿਰਊਨ ਤੁਹਾਡੇ ਨਾਲ ਇਹ ਗੱਲ ਕਰੇ ਕਿ ਤੁਸੀਂ ਕੋਈ ਅਚਰਜ਼ ਕੰਮ ਵਿਖਾਓ ਤਦ ਤੂੰ ਹਾਰੂਨ ਨੂੰ ਆਖੀਂ ਕਿ ਤੂੰ ਆਪਣੀ ਲਾਠੀ ਲੈ ਕੇ ਫ਼ਿਰਊਨ ਅੱਗੇ ਸੁੱਟ ਦੇ ਤਾਂ ਜੋ ਉਹ ਇੱਕ ਸਰਾਲ ਹੋ ਜਾਵੇ।