Versions
PAV ਅਤੇ ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ ਤਾਂ ਓਹ ਪਹੀਏ ਉਨ੍ਹਾਂ ਨਾਲੋਂ ਮੁੜਦੇ ਨਹੀਂ ਸਨ
IRVPA ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ।