Versions
PAV ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਅਗੰਮ ਵਾਚਦੀਆਂ ਹਨ ਮੂੰਹ ਮਰੋੜ ਅਤੇ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ
IRVPA {ਝੂਠੀਆਂ ਨਬੀਆ ਦੇ ਵਿਰੁੱਧ ਭਵਿੱਖਬਾਣੀ} PS ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀਆਂ ਧੀਆਂ ਵੱਲ ਜਿਹੜੀਆਂ ਮਨ ਘੜਤ ਗੱਲਾਂ ਬਣਾ ਕੇ ਭਵਿੱਖਬਾਣੀ ਕਰਦੀਆਂ ਹਨ, ਮੂੰਹ ਮੋੜ ਅਤੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ