Bible Versions
Bible Books

Ezekiel 13:23 (LITV) Literal Translation of the Holy Bible

Versions

PAV   ਏਸ ਲਈ ਅੱਗੋਂ ਲਈ ਨਾ ਤੁਸੀਂ ਫੋਕੀਆਂ ਦਰਿਸ਼ਟਾਂ ਵੇਖੋਗੀਆਂ ਅਤੇ ਨਾ ਅਗੰਮ ਬਾਣੀ ਆਖੋਗੀਆਂ ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।।
IRVPA   ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us