Versions
PAV ਅਤੇ ਤੇਰਾ ਜਨਮ ਐਉਂ ਹੋਇਆ ਕਿ ਜਿਸ ਦਿਹਾੜੇ ਤੂੰ ਜੰਮੀ ਤੇਰਾ ਨਾੜੂ ਛੇਕਿਆ ਨਾ ਗਿਆ, ਨਾ ਤੈਨੂੰ ਪਾਣੀ ਨਾਲ ਨੁਹਾ ਕੇ ਸਾਫ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ
IRVPA ਤੇਰਾ ਜਨਮ ਇਸ ਤਰ੍ਹਾਂ ਹੋਇਆ ਕਿ ਜਿਸ ਦਿਨ ਤੂੰ ਜਨਮ ਲਿਆ ਨਾ ਤੇਰਾ ਨਾੜੂ ਕੱਟਿਆ ਗਿਆ, ਨਾ ਤੈਨੂੰ ਪਾਣੀ ਨਾਲ ਨਵ੍ਹਾ ਕੇ ਸਾਫ਼ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ।