Versions
PAV ਅਤੇ ਤੇਰੀਆਂ ਭੈਣਾਂ ਸਦੂਮ ਅਤੇ ਸਾਮਰਿਯਾ ਆਪਣੀਆਂ ਆਪਣੀਆਂ ਧੀਆਂ ਸਣੇ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ ਅਤੇ ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ
IRVPA ਤੇਰੀਆਂ ਭੈਣਾਂ ਸਦੂਮ ਅਤੇ ਸਾਮਰਿਯਾ ਆਪਣੀਆਂ-ਆਪਣੀਆਂ ਧੀਆਂ ਸਮੇਤ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ, ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ।