Bible Versions
Bible Books

Ezekiel 16:57 (LITV) Literal Translation of the Holy Bible

Versions

PAV   ਉਸ ਤੋਂ ਪਹਿਲਾਂ ਕਿ ਜਦੋਂ ਤੇਰੀ ਖ਼ਰਾਬੀ ਦਾ ਪਾਜ ਖੁਲ੍ਹਿਆ ਜਦੋਂ ਅਰਾਮ ਦੀਆਂ ਧੀਆਂ ਨੇ ਅਤੇ ਉਨ੍ਹਾਂ ਸਾਰੀਆਂ ਨੇ ਜੋ ਉਨ੍ਹਾਂ ਦੇ ਆਲੇ ਦੁਆਲੇ ਸਨ ਤੈਨੂੰ ਮਲਾਮਤ ਕੀਤੀ ਅਤੇ ਫਲਿਸਤੀਆਂ ਦੀਆਂ ਧੀਆਂ ਨੇ ਚੁਫੇਰਿਓਂ ਤੈਨੂੰ ਮੰਦਾ ਆਖਿਆ
IRVPA   ਜਦ ਤੱਕ ਤੇਰੀ ਬੁਰਾਈ ਪਰਗਟ ਨਹੀਂ ਹੋਈ, ਜਦੋਂ ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫ਼ਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us