Versions
PAV ਨਾਲੇ ਮੈਂ ਉਜਾੜ ਵਿੱਚ ਉਨ੍ਹਾਂ ਦੇ ਨਾਲ ਸੌਂਹ ਖਾਧੀ ਕਿ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ ਜੋ ਮੈਂ ਉਨ੍ਹਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ
IRVPA ਨਾਲੇ ਮੈਂ ਉਜਾੜ ਵਿੱਚ ਉਹਨਾਂ ਦੇ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ, ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ।