Versions
PAV ਕਿਉਂ ਜੋ ਉਨ੍ਹਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚੱਲੇ ਸਗੋਂ ਸਬਤਾਂ ਨੂੰ ਪਲੀਤ ਕੀਤਾ, ਏਸ ਲਈ ਕਿ ਉਨ੍ਹਾਂ ਦੇ ਦਿਲ ਉਨ੍ਹਾਂ ਦੀਆਂ ਮੂਰਤਾਂ ਦੇ ਪਿੱਛੇ ਸਨ
IRVPA ਕਿਉਂ ਜੋ ਉਹਨਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚਲੇ ਸਗੋਂ ਮੇਰੇ ਸਬਤਾਂ ਨੂੰ ਪਲੀਤ ਕੀਤਾ, ਇਸ ਲਈ ਕਿ ਉਹਨਾਂ ਦੇ ਦਿਲ ਉਹਨਾਂ ਦੀਆਂ ਮੂਰਤਾਂ ਦੇ ਪਿੱਛੇ ਸਨ।