Versions
PAV ਮੈਂ ਉਜਾੜ ਵਿੱਚ ਉਨ੍ਹਾਂ ਦੇ ਪੁੱਤ੍ਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਿਧੀਆਂ ਵਿੱਚ ਨਾ ਚਲੋ, ਨਾ ਉਨ੍ਹਾਂ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਨ੍ਹਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ
IRVPA ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪੁਰਖਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭਰਿਸ਼ਟ ਨਾ ਕਰੋ।