Versions
PAV ਕਿ ਜਦੋਂ ਮੈਂ ਉਨ੍ਹਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਨ੍ਹਾਂ ਨੂੰ ਦੇਣ ਦੀ ਮੈਂ ਸੌਂਹ ਖਾਧੀ ਸੀ ਤਾਂ ਉਨ੍ਹਾਂ ਨੇ ਜਿਸ ਉੱਚੇ ਪਰਬਤ ਅਤੇ ਉਸ ਘਣੇ ਰੁੱਖ ਨੂੰ ਵੇਖਿਆ ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਏ ਅਤੇ ਉੱਥੇ ਹੀ ਆਪਣੀ ਸੁਗੰਧੀ ਧੂਪ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਹਲੀਆਂ
IRVPA ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।