Versions
PAV ਜਿਦਾਂ ਮੈਂ ਤੁਹਾਡੇ ਪਿਉ ਦਾਦਿਆਂ ਦਾ ਮਿਸਰ ਦੇਸ ਦੀ ਉਜਾੜ ਵਿੱਚ ਨਿਆਉਂ ਕੀਤਾ, ਪ੍ਰਭੁ ਯਹੋਵਾਹ ਦਾ ਵਾਕ ਹੈ, ਓਦਾਂ ਹੀ ਮੈਂ ਤੁਹਾਡਾ ਵੀ ਨਿਆਉਂ ਕਰਾਂਗਾ
IRVPA ਜਿਵੇਂ ਮੈਂ ਤੁਹਾਡੇ ਪੁਰਖਿਆਂ ਦਾ ਮਿਸਰ ਦੇਸ ਦੀ ਉਜਾੜ ਵਿੱਚ ਨਿਆਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਸੇ ਤਰ੍ਹਾਂ ਹੀ ਮੈਂ ਤੁਹਾਡਾ ਵੀ ਨਿਆਂ ਕਰਾਂਗਾ।