Bible Versions
Bible Books

Ezekiel 20:41 (LITV) Literal Translation of the Holy Bible

Versions

PAV   ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਨ੍ਹਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿਲਰ ਗਏ ਸਾਓ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਪ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਰਾਹੀਂ ਪਰਗਟ ਕਰਾਂਗਾ
IRVPA   ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us