Versions
PAV ਪ੍ਰਭੁ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।।
IRVPA ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ। PS