Versions
PAV ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭ੍ਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
IRVPA ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।