Versions
PAV ਇਸ ਦੇਸ ਦੇ ਲੋਕਾਂ ਨੇ ਅਤਿਆਚਾਰ ਅਤੇ ਲੁੱਟਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁਖ ਦਿੱਤਾ ਹੈ ਅਤੇ ਪਰਦੇਸੀਆਂ ਤੇ ਨਾਹੱਕ ਜਬਰ ਕੀਤਾ ਹੈ
IRVPA ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟ-ਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ।