Versions
PAV ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਗਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਨ੍ਹਾਂ ਮੂਰਤੀਆਂ ਕਰਕੇ ਜਿਨ੍ਹਾਂ ਨੂੰ ਤੂੰ ਬਣਾਇਆ, ਭ੍ਰਿਸ਼ਟ ਹੋਇਆ, ਤੂੰ ਆਪਣਿਆਂ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣਿਆਂ ਵਰਿਹਾਂ ਨੂੰ ਵੀ, ਏਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ
IRVPA ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਹਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਹਨਾਂ ਮੂਰਤੀਆਂ ਕਰਕੇ ਜਿਹਨਾਂ ਨੂੰ ਤੂੰ ਬਣਾਇਆ, ਭਰਿਸ਼ਟ ਹੋਇਆ, ਤੂੰ ਆਪਣੇ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣੇ ਸਾਲਾਂ ਨੂੰ ਵੀ, ਇਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ।