Versions
PAV ਉਨ੍ਹਾਂ ਨੇ ਮਿਸਰ ਵਿੱਚ ਜ਼ਨਾਕਾਰੀ ਕੀਤੀ। ਓਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਨ੍ਹਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਨ੍ਹਾਂ ਨੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ
IRVPA ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ। ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ।