Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕੀ ਤੈਨੂੰ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਵਿੱਚ ਬਹੁਤੀ ਸਮਾਈ ਹੈ।
IRVPA ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕ ਤੇਰੇ ਉੱਤੇ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਕਟੋਰੇ ਵਿੱਚ ਪੀਣ ਲਈ ਹੈ।